18ਵੀਆਂ ਲੋਕ ਸਭਾ ਚੋਣਾਂ:
ਮੌਜੂਦਾ ਸਿਸਟਮ ਇੱਕ ਅਤਿ-ਅਮੀਰ ਘੱਟ-ਗਿਣਤੀ ਦੀ ਬੇਰਹਿਮ ਤਾਨਾਸ਼ਾਹੀ ਹੈ!

ਹਿੰਦੋਸਤਾਨ ਦੀ ਕਮਿਊਨਿਸਟ ਗ਼ਦਰ ਪਾਰਟੀ ਦੀ ਕੇਂਦਰੀ ਕਮੇਟੀ ਦਾ ਬਿਆਨ, 30 ਮਾਰਚ 2024

2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ, ਦੇਸ਼ ਭਰ ਦੇ ਲੋਕਾਂ ਉੱਤੇ ਹਾਕਮ ਜਮਾਤ ਦੀਆਂ ਵਿਰੋਧੀ ਪਾਰਟੀਆਂ ਵੱਲੋਂ ਝੂਠੇ ਪ੍ਰਚਾਰ ਦੀ ਬੰਬਾਰੀ ਕੀਤੀ ਜਾ ਰਹੀ ਹੈ।

Continue reading
_Home-Guard

ਦਿੱਲੀ ਹੋਮ ਗਾਰਡਜ਼ ਅੰਦੋਲਨ:
ਦਿੱਲੀ ਦੇ ਹੋਮ ਗਾਰਡ ਇਨ੍ਹੀਂ ਦਿਨੀਂ ਆਪਣੀ ਨੌਕਰੀ ਬਚਾਉਣ ਲਈ ਅੰਦੋਲਨ ਕਰ ਰਹੇ ਹਨ

ਹੋਮ ਗਾਰਡਜ਼, ਦਿੱਲੀ ਦੇ ਡਾਇਰੈਕਟੋਰੇਟ ਜਨਰਲ ਆਫ਼ ਹੋਮ ਗਾਰਡਜ਼ ਦੁਆਰਾ ਹਾਲ ਹੀ ਵਿੱਚ ਜਾਰੀ ਕੀਤੇ ਗਏ ਇੱਕ ਨੋਟੀਫਿਕੇਸ਼ਨ ਤੋਂ ਹੋਮ ਗਾਰਡ ਬਹੁਤ ਚਿੰਤਤ ਹਨ। ਇਹ ਨੋਟੀਫਿਕੇਸ਼ਨ ਦਿੱਲੀ ਵਿੱਚ 10,285 ਹੋਮ ਗਾਰਡਜ਼ ਦੀ ਭਰਤੀ ਲਈ ਜਾਰੀ ਕੀਤਾ ਗਿਆ ਹੈ। ਆਨਲਾਈਨ ਅਰਜ਼ੀਆਂ ਦੇਣ ਦੀ ਆਖਰੀ ਮਿਤੀ 13 ਫਰਵਰੀ ਸੀ ਅਤੇ ਨਵੀਂ ਭਰਤੀ

Continue reading

ਅੰਤਰਰਾਸ਼ਟਰੀ ਮਹਿਲਾ ਦਿਵਸ 2024:
ਔਰਤਾਂ ਹਰ ਤਰ੍ਹਾਂ ਦੇ ਸ਼ੋਸ਼ਣ ਅਤੇ ਵਿਤਕਰੇ ਤੋਂ ਆਜ਼ਾਦੀ ਦੀ ਮੰਗ ਕਰਦੀਆਂ ਹਨ

ਹਿੰਦੋਸਤਾਨ ਦੀ ਕਮਿਊਨਿਸਟ ਗ਼ਦਰ ਪਾਰਟੀ ਦੀ ਕੇਂਦਰੀ ਕਮੇਟੀ ਦਾ ਬਿਆਨ, 4 ਮਾਰਚ, 2024
ਅੰਤਰਰਾਸ਼ਟਰੀ ਮਹਿਲਾ ਦਿਵਸ 2024 ਦੇ ਮੌਕੇ ‘ਤੇ, ਹਿੰਦੋਸਤਾਨ ਦੀ ਕਮਿਊਨਿਸਟ ਗਦਰ ਪਾਰਟੀ ਸਾਰੀਆਂ ਅਗਾਂਹਵਧੂ ਅਤੇ ਜਮਹੂਰੀ ਤਾਕਤਾਂ ਨੂੰ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਲਈ ਇੱਕਜੁੱਟ ਹੋਣ ਦਾ ਸੱਦਾ ਦਿੰਦੀ ਹੈ। ਆਓ, ਅਸੀਂ ਔਰਤਾਂ ਨਾਲ ਹਰ ਤਰ੍ਹਾਂ ਦੇ ਸ਼ੋਸ਼ਣ, ਜ਼ੁਲਮ ਅਤੇ ਵਿਤਕਰੇ ਵਿਰੁੱਧ ਸੰਘਰਸ਼ ਨੂੰ ਅੱਗੇ ਵਧਾਈਏ!

Continue reading
Kisans have every right to protest


ਸਰਕਾਰ ਕਿਸਾਨਾਂ ‘ਤੇ ਹਮਲੇ ਤੁਰੰਤ ਬੰਦ ਕਰੇ!

ਕਿਸਾਨਾਂ ਨੂੰ ਆਪਣੀਆਂ ਮੰਗਾਂ ਲਈ ਦਿੱਲੀ ਵਿੱਚ ਪ੍ਰਦਰਸ਼ਨ ਕਰਨ ਦਾ ਪੂਰਾ ਹੱਕ ਹੈ!

ਹਿੰਦੋਸਤਾਨ ਦੀ ਕਮਿਊਨਿਸਟ ਗਦਰ ਪਾਰਟੀ ਦੀ ਕੇਂਦਰੀ ਕਮੇਟੀ ਦਾ ਬਿਆਨ, ਫਰਵਰੀ 17, 2024

ਸਰਕਾਰ ਵਲੋਂ ਕਿਸਾਨਾਂ ‘ਤੇ ਥੋਪੇ ਗਏ ਜਬਰ ਨੇ ਬਹੁਤ ਖ਼ਤਰਨਾਕ ਸਥਿਤੀ ਪੈਦਾ ਕਰ ਦਿੱਤੀ ਹੈ। ਹਿੰਦੋਸਤਾਨ ਦੀ ਕਮਿਊਨਿਸਟ ਗ਼ਦਰ ਪਾਰਟੀ ਕੇਂਦਰ ਸਰਕਾਰ ਤੋਂ ਮੰਗ ਕਰਦੀ ਹੈ ਕਿ ਕਿਸਾਨਾਂ ਵਿਰੁੱਧ ਚੱਲ ਰਹੇ ਜਬਰ ਨੂੰ ਤੁਰੰਤ ਬੰਦ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਦਿੱਲੀ ਵੱਲ ਮਾਰਚ ਕਰਨ ਦੀ ਇਜਾਜ਼ਤ ਦਿੱਤੀ ਜਾਵੇ।

Continue reading


ਇਹ ਗਣਤੰਤਰ ਸਰਮਾਏਦਾਰੀ ਦੇ ਰਾਜ ਦਾ ਸਾਧਨ ਹੈ

ਹਿੰਦੋਸਤਾਨ ਦੀ ਕਮਿਉਨਿਸਟ ਗ਼ਦਰ ਪਾਰਟੀ ਦੀ ਕੇਂਦਰੀ ਕਮੇਟੀ ਦਾ ਬਿਆਨ, 23 ਜਨਵਰੀ 2024
ਸਾਡੇ ਦੇਸ਼ ਦੇ ਲੋਕ ਲੁੱਟ ਅਤੇ ਦਮਨ ਦੇ ਤਮਾਮ ਰੂਪਾਂ ਤੋਂ ਮੁਕਤੀ ਦੇ ਇਛੁੱਕ ਹਨ। ਇਸ ਇੱਛਾ ਨੂੰ ਪੂਰੀ ਕਰਨ ਲਈ, ਸਰਮਾਏਦਾਰੀ ਦੇ ਰਾਜ ਦੀ ਥਾਂ ਮਜ਼ਦੂਰਾਂ ਅਤੇ ਕਿਸਾਨਾਂ ਦਾ ਰਾਜ ਲਿਆਉਣਾ ਜ਼ਰੂਰੀ ਹੈ। ਕੇਵਲ ਤਦ ਹੀ ਹਰ ਕਿਸਮ ਦੀ ਲੁੱਟ ਖਤਮ ਕੀਤੀ ਜਾ ਸਕਦੀ ਹੈ ਅਤੇ ਆਰਥਿਕਤਾ ਨੂੰ ਸਰਮਾਏਦਾਰਾਂ ਦੇ ਲਾਲਚਾਂ ਦੀ ਪੂਰਤੀ ਦੀ ਬਜਾਇ ਲੋਕਾਂ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਵਲ ਦਿਸ਼ਾ ਦਿਤੀ ਜਾ ਸਕਦੀ ਹੈ।

Continue reading


ਹਿੰਦੋਸਤਾਨ ਦੀ ਕਮਿਉਨਿਸਟ ਗ਼ਦਰ ਪਾਰਟੀ ਦੀ 43ਵੀਂ ਵਰ੍ਹੇਗੰਢ ਉਤੇ ਅਹਿਮ ਮੀਟਿੰਗ 

ਹਿੰਦੋਸਤਾਨ ਦੀ ਕਮਿਉਨਿਸਟ ਗ਼ਦਰ ਪਾਰਟੀ ਦੀ ਸਥਾਪਨਾ ਦੀ 43ਵੀਂ ਵਰ੍ਹੇਗੰਢ ਉਤੇ ਦਿਸੰਬਰ ਦੇ ਆਖਰੀ ਹਫਤੇ ਵਿਚ ਹਿੰਦੋਸਤਾਨ ਅਤੇ ਬਦੇਸ਼ਾਂ ਵਿਚ ਬਹੁਤ ਸਾਰੇ ਸ਼ਹਿਰਾਂ ਵਿਚ ਮੀਟਿੰਗਾਂ ਕੀਤੀਆਂ ਗਈਆਂ। ਪਾਰਟੀ ਦੇ ਵਕਤਾ, ਕਾਮਰੇਡ ਪ੍ਰਕਾਸ਼ ਰਾਓ ਨੇ ਇਸ ਮੌਕੇ ਉਤੇ, ਪਾਰਟੀ ਦੀ ਕੇਂਦਰੀ ਕਮੇਟੀ ਦੇ ਵਲੋਂ, ਇਕ ਬਹੁਤ ਹੀ ਅਹਿਮ ਤਕਰੀਰ ਕੀਤੀ, ਜਿਸ ਦਾ ਸਿਰਲੇਖ ਸੀ “ਆਓ ਇਕ ਆਧੁਨਿਕ ਜਮਹੂਰੀਅਤ ਵਾਸਤੇ ਸੰਘਰਸ਼ ਨੂੰ ਅੱਗੇ ਵਧਾਈਏ, ਜਿਸ ਵਿਚ ਮਜ਼ਦੂਰ ਅਤੇ ਕਿਸਾਨ ਅਜੰਡਾ ਤੈਅ ਕਰਨਗੇ”।

Continue reading

ਹਿੰਦੋਸਤਾਨ ਦੀ ਕਮਿਉਨਿਸਟ ਗ਼ਦਰ ਪਾਰਟੀ ਦੀ ਸਥਾਪਨਾ ਦੀ 43ਵੀਂ ਵਰ੍ਹੇਗੰਢ ਉਤੇ ਤਕਰੀਰ:
ਆਓ ਇਕ ਆਧੁਨਿਕ ਜਮਹੂਰੀਅਤ ਵਾਸਤੇ ਸੰਘਰਸ਼ ਨੂੰ ਅੱਗੇ ਵਧਾਈਏ, ਜਿਸ ਵਿਚ ਮਜ਼ਦੂਰ ਅਤੇ ਕਿਸਾਨ ਅਜੰਡਾ ਤੈਅ ਕਰਨਗੇ

ਪਾਰਟੀ ਦੀ ਹਰੇਕ ਵਰ੍ਹੇਗੰਢ ਉਤੇ ਅਸੀਂ ਆਪਣੇ ਦੇਸ਼ ਦੀ ਮਜ਼ਦੂਰ ਜਮਾਤ ਅਤੇ ਲੋਕਾਂ ਨੂੰ ਦਰਪੇਸ਼ ਹਾਲਤਾਂ ਦਾ ਜਾਇਜ਼ਾ ਲੈਂਦੇ ਹਾਂ। ਅਸੀਂ ਸੋਚ-ਵਿਚਾਰ ਕਰਦੇ ਹਾਂ ਕਿ ਹਾਕਮ ਸਰਮਾਏਦਾਰ ਜਮਾਤ ਦੇ ਖਿਲਾਫ ਜਮਾਤੀ ਸੰਘਰਸ਼ ਨੂੰ ਕਿਵੇਂ ਅਗਾਂਹ ਵਧਾਇਆ ਜਾਵੇ।

Continue reading

ਬਾਬਰੀ ਮਸਜਿਦ ਦੇ ਢਾਹੇ ਜਾਣ ਤੋਂ 31 ਸਾਲ ਬਾਅਦ:
ਹਾਕਮ ਜਮਾਤ ਦੀ ਫਿਰਕਾਪ੍ਰਸਤ ਸਿਆਸਤ ਦੇ ਖਿਲਾਫ ਇਕਮੁੱਠ ਹੋਵੋ

ਹਿੰਦੋਸਤਾਨ ਦੀ ਕਮਿਉਨਿਸਟ ਗ਼ਦਰ ਪਾਰਟੀ ਦੀ ਕੇਂਦਰੀ ਕਮੇਟੀ ਦਾ ਬਿਆਨ, 2 ਦਿਸੰਬਰ, 2023
ਫਿਰਕਾਪ੍ਰਸਤੀ ਅਤੇ ਫਿਰਕੂ ਹਿੰਸਾ ਦੇ ਖਿਲਾਫ ਸੰਘਰਸ਼ ਸਰਮਾਏਦਾਰੀ ਦੀ ਹਕੂਮਤ ਵਾਲੇ ਮੌਜੂਦਾ ਰਾਜ ਦੀ ਥਾਂ ਮਜ਼ਦੂਰਾਂ ਅਤੇ ਕਿਸਾਨਾਂ ਦੀ ਹਕੂਮਤ ਸਥਾਪਤ ਕਰਨ ਦੇ ਉਦੇਸ਼ ਨਾਲ ਚਲਾਇਆ ਜਾਣਾ ਜ਼ਰੂਰੀ ਹੈ। ਸਾਨੂੰ ਅਜੇਹੇ ਰਾਜ ਦੀ ਜ਼ਰੂਰਤ ਹੈ ਜੋ ਬਿਨ੍ਹਾਂ ਕਿਸੇ ਅਪਵਾਦ ਦੇ, ਤਮਾਮ ਮਨੁੱਖੀ ਜੀਵਾਂ ਦੀ ਜ਼ਿੰਦਗੀ ਅਤੇ ਉਨ੍ਹਾਂ ਦੇ ਹੱਕਾਂ ਦੀ ਰਖਵਾਲੀ ਕਰੇ ਅਤੇ ਕਿਸੇ ਵੀ ਮਾਨਵੀ ਅਧਿਕਾਰ ਦੀ ਉਲੰਘਣਾ ਕਰਨ ਵਾਲਿਆਂ ਨੂੰ ਸਖਤ ਸਜ਼ਾਵਾਂ ਦੇਵੇ।

Continue reading

ਔਰਤਾਂ ਲਈ ਰਾਖਵਾਂਕਰਣ ਐਕਟ 2023:
ਸਮਰੱਥਿਤਾ ਬਾਰੇ ਇਕ ਭੁਲੇਖਾ

ਔਰਤਾਂ ਅਤੇ ਮੇਹਨਤਕਸ਼ ਲੋਕਾਂ ਨੂੰ ਸਿਆਸੀ ਤਾਕਤ ਆਪਣੇ ਹੱਥਾਂ ਵਿਚ ਲੈਣ ਦੀ ਜ਼ਰੂਰਤ ਹੈ ਤਾਂ ਕਿ ਉਹ ਅਜੰਡਾ ਤੈਅ ਕਰਨ ਸਕਣ, ਆਪਣੀ ਜ਼ਿੰਦਗੀ ਉਤੇ ਪ੍ਰਭਾਵ ਪਾਉਣ ਵਾਲੇ ਅਹਿਮ ਫੈਸਲੇ ਲੈ ਸਕਣ ਅਤੇ ਆਪਣੇ ਹਾਲਾਤਾਂ ਵਿਚ ਪ੍ਰੀਵਰਤਨ ਲਿਆ ਸਕਣ।

Continue reading

ਮਜ਼ਦੂਰਾਂ ਅਤੇ ਕਿਸਾਨਾਂ ਲਈ ਅਗਾਂਹ ਦਾ ਰਸਤਾ

ਹਿੰਦੋਸਤਾਨ ਦੀ ਕਮਿਉਨਿਸਟ ਗ਼ਦਰ ਪਾਰਟੀ ਦੀ ਕੇਂਦਰੀ ਕਮੇਟੀ ਦਾ ਸੱਦਾ, 12 ਨਵੰਬਰ, 2023
ਮਜ਼ਦੂਰਾਂ ਅਤੇ ਕਿਸਾਨਾਂ ਨੂੰ ਦੇਸ਼ ਦੇ ਹੁਕਮਰਾਨ ਬਣ ਕੇ ਸਭਨਾਂ ਲਈ ਰੁਜ਼ਗਾਰ ਅਤੇ ਖੁਸ਼ਹਾਲੀ ਯਕੀਨੀ ਬਣਾਉਣ ਲਈ ਆਰਥਿਕਤਾ ਨੂੰ ਨਵੀਂ ਦਿਸ਼ਾ ਦੇਣੀ ਪਏਗੀ। ਸਾਨੂੰ ਬਿਨਾਂ ਕਿਸੇ ਅਪਵਾਦ ਦੇ, ਸਮਾਜ ਦੇ ਸਭ ਮੈਂਬਰਾਂ ਦੇ ਜਮਹੂਰੀ ਅਤੇ ਮਾਨਵੀ ਅਧਿਕਾਰ ਯਕੀਨੀ ਬਣਾਉਣ ਦੀ ਜ਼ਰੂਰਤ ਹੈ।

Continue reading