ਮਜ਼ਦੂਰ ਏਕਤਾ ਕਮੇਟੀ ਵਲੋਂ ਜਥੇਬੰਦ ਕੀਤੀ ਗਈ ਮੀਟਿੰਗ:
ਜਾਨ ਲੇਵਾ ਸ਼ਰਾਬ ਫੈਕਟਰੀ ਦੇ ਖਿਲਾਫ ਪੰਜਾਬ ਦੇ ਲੋਕਾਂ ਦਾ ਸੰਘਰਸ਼

ਪੰਜਾਬ ਵਿਚ ਫਿਰੋਜ਼ਪੁਰ ਜ਼ਿਲੇ ਦੀ ਜ਼ੀਰਾ ਤਹਿਸੀਲ ਵਿਚ ਪੈਂਦੇ ਇਕ ਪਿੰਡ ਮਨਸੂਰਵਾਲ ਅਤੇ ਆਸ ਪਾਸ ਦੇ ਇਲਾਕੇ ਦੇ ਕਿਸਾਨ ਪਿਛਲੇ ਪੰਜਾਂ ਮਹੀਨਿਆਂ ਤੋਂ ਮਾਲਬਰੋ ਇੰਟਰਨੈਸ਼ਨਲ ਲਿਮਟਿਡ ਨਾਮੀ ਸ਼ਰਾਬ ਦੀ ਫੈਕਟਰੀ ਦੇ ਖਿਲਾਫ ਅੰਦੋਲਨ ਚਲਾ ਰਹੇ ਹਨ।

Continue reading